List Headline Image
Updated by ptc news on Sep 04, 2020
 REPORT
ptc news ptc news
Owner
394 items   2 followers   0 votes   17 views

Punjabi News

Read all latest news from punjab in punjabi and english. We cover all areas of news such as crime, politics, sports, national or international.

ਰਾਸ਼ਨ ਸਮਗੱਰੀ ਦੀ ਟਰਾਲੀ ਨੂੰ ਲੈ ਕੇ 2 ਧਿਰਾਂ 'ਚ ਚੱਲੀਆਂ ਗੋਲੀਆਂ, ਕਈ ਜ਼ਖਮੀ

ਰਾਸ਼ਨ ਸਮਗੱਰੀ ਦੀ ਟਰਾਲੀ ਨੂੰ ਲੈ ਕੇ 2 ਧਿਰਾਂ 'ਚ ਚੱਲੀਆਂ ਗੋਲੀਆਂ, ਕਈ ਜ਼ਖਮੀ,ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਖਮਾਗਾ 'ਚ ਬੀਤੀ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ,

ਗਿੱਪੀ ਗਰੇਵਾਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, ਖਾਲਸਾ ਏਡ ਨੂੰ ਦਿੱਤੀ ਮਦਦ ਰਾਸ਼ੀ

ਗਿੱਪੀ ਗਰੇਵਾਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, ਖਾਲਸਾ ਏਡ ਨੂੰ ਦਿੱਤੀ ਮਦਦ ਰਾਸ਼ੀ,ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕੁਝ ਇਲਾਕਿਆਂ 'ਚ ਹੜ੍ਹ ਨੇ ਤਬਾਹੀ ਮਚਾਹੀ ਹੋਈ ਹੈ

ਕਦੇ ਸਕੂਲ ਜਾਣ ਲਈ ਰੋਜ਼ਾਨਾ 10 ਕਿ.ਮੀ ਪੈਦਲ ਸਫ਼ਰ ਕਰਦੀ ਸੀ ਇਹ ਲੜਕੀ, ਹੁਣ ਹਾਸਲ ਕੀਤੀ ਵੱਡੀ ਸਫ਼ਲਤਾ

ਕਦੇ ਸਕੂਲ ਜਾਣ ਲਈ ਰੋਜ਼ਾਨਾ 10 ਕਿ.ਮੀ ਪੈਦਲ ਸਫ਼ਰ ਕਰਦੀ ਸੀ ਇਹ ਲੜਕੀ, ਹੁਣ ਹਾਸਲ ਕੀਤੀ ਵੱਡੀ ਸਫ਼ਲਤਾ,ਰਾਜੌਰੀ: ਅਕਸਰ ਹੀ ਕਿਹਾ ਜਾਂਦਾ ਹੈ ਮਿਹਨਤ ਕਰਨ ਵਾਲਿਆਂ ਦੀ ਕਦੇ ਹਾਰ ਨਹੀਂ ਹੁੰਦੀ ਤੇ ਜੋ ਮਿਹਨਤ ਦੇ ਰਸਤੇ 'ਤੇ ਚੱਲਦੇ ਹਨ

ਡਾ.ਮਨਮੋਹਨ ਸਿੰਘ ਦੀ SPG ਸੁਰੱਖਿਆ ਲਈ ਵਾਪਿਸ, Z+ ਸੁਰੱਖਿਆ ਰਹੇਗੀ ਜਾਰੀ

ਡਾ.ਮਨਮੋਹਨ ਸਿੰਘ ਦੀ SPG ਸੁਰੱਖਿਆ ਲਈ ਵਾਪਿਸ, ਹੁਣ ਮਿਲੇਗੀ Z+ ਸੁਰੱਖਿਆ,ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮਿਲੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਸੁਰੱਖਿਆ ਵਾਪਸ ਲੈ ਲਈ ਹੈ।

ਹੜ੍ਹ ਦੌਰਾਨ ਬੱਚੇ ਦਾ ਹੋਇਆ ਜਨਮ, ਨਾਮ ਮਿਲਿਆ 'ਫਲੱਡ ਬੇਬੀ'

ਹੜ੍ਹ ਦੌਰਾਨ ਬੱਚੇ ਦਾ ਹੋਇਆ ਜਨਮ, ਨਾਮ ਮਿਲਿਆ 'ਫਲੱਡ ਬੇਬੀ',ਲੋਹੀਆਂ ਖਾਸ: ਜਲੰਧਰ ਦੇ ਅਧੀਨ ਪੈਂਦੇ ਪਿੰਡ ਲੋਹੀਆਂ ਖਾਸ 'ਚ ਕੁਝ ਅਜਿਹਾ ਦੇਖਣ ਨੂੰ ਮਿਲਿਆ, ਜਿਸ ਨੂੰ ਸੁਣ ਸਭ ਹੈਰਾਨ ਹੋ ਰਹੇ ਹਨ।

ਲੁਧਿਆਣਾ: 1984 ਦੰਗਾ ਪੀੜਤਾਂ ਨੇ ਬਿਜਲੀ ਦਫਤਰ ਬਾਹਰ ਲਾਇਆ ਧਰਨਾ, ਦਫ਼ਤਰ ਦਾ ਗੇਟ ਕੀਤਾ ਬੰਦ

ਲੁਧਿਆਣਾ: 1984 ਦੰਗਾ ਪੀੜਤਾਂ ਨੇ ਬਿਜਲੀ ਦਫਤਰ ਬਾਹਰ ਲਾਇਆ ਧਰਨਾ, ਦਫ਼ਤਰ ਦਾ ਗੇਟ ਕੀਤਾ ਬੰਦ,ਲੁਧਿਆਣਾ: 1984 ਸਿੱਖ ਦੰਗਾ ਪੀੜਤਾਂ ਵੱਲੋਂ ਅੱਜ ਲੁਧਿਆਣਾ ਬਿਜਲੀ ਮਹਿਕਮੇ ਦੇ ਦਫ਼ਤਰ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਨਸ਼ਿਆਂ ਕਾਰਨ ਘਰਾਂ 'ਚ ਸੱਥਰ ਵਿਛਣੇ ਜਾਰੀ, ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ

ਨਸ਼ਿਆਂ ਕਾਰਨ ਘਰਾਂ 'ਚ ਸੱਥਰ ਵਿਛਣੇ ਜਾਰੀ, ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ,ਸੰਗਰੂਰ: ਪੰਜਾਬ ਸਰਕਾਰ ਬੇਸ਼ੱਕ ਸੂਬੇ 'ਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਕਰਦੀ ਨਹੀਂ ਥੱਕ ਰਹੀ,

ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ (ਤਸਵੀਰਾਂ)

ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ (ਤਸਵੀਰਾਂ),ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ

ਭੇਦਭਰੇ ਹਾਲਾਤ 'ਚ 16 ਸਾਲਾ ਲੜਕਾ ਲਾਪਤਾ, ਪਰਿਵਾਰ ਨੇ ਪੁਲਿਸ 'ਤੇ ਲਾਏ ਇਲਜ਼ਾਮ

ਭੇਦਭਰੇ ਹਾਲਾਤ 'ਚ 16 ਸਾਲਾ ਲੜਕਾ ਲਾਪਤਾ, ਪਰਿਵਾਰ ਨੇ ਪੁਲਿਸ 'ਤੇ ਲਾਏ ਇਲਜ਼ਾਮ,ਮੋਹਾਲੀ: ਪੰਜਾਬ 'ਚ ਬੱਚੇ ਗੁੰਮ ਹੋਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

ਗੁਰਦਾਸਪੁਰ : ਕਿਸਾਨ - ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦਿੱਤਾ ਧਰਨਾ

ਗੁਰਦਾਸਪੁਰ : ਕਿਸਾਨ - ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦਿੱਤਾ ਧਰਨਾ:ਗੁਰਦਾਸਪੁਰ : ਗੁਰਦਾਸਪੁਰ ਵਿੱਚ ਕਿਸਾਨ - ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫ਼ਤਰ ਦੇ ਬਾਹਰ ਧਰਨਾ ਲਾਇਆ ਹੈ। ਇ

ਡੇਰਾਬੱਸੀ 'ਚ ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ , 2 ਵਰਕਰ ਝੁਲਸੇ

ਡੇਰਾਬੱਸੀ 'ਚ ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ , 2 ਵਰਕਰ ਝੁਲਸੇ:ਡੇਰਾਬੱਸੀ : ਡੇਰਾਬਸੀ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਫੈਕਟਰੀਆਂ ਵਿੱਚ ਅੱਗ ਲੱਗਣ ਦੀਆਂ ਲਗਾਤਾਰ ਖ਼ਬਰਾਂ ਆ ਰਹੀਆਂ ਹਨ। ਜਿਸ ਕਾਰਨ ਕਦੇ ਕਿਸੇ ਕੰਪਨੀ ਵਿਚ ਬਾਇਲਰ ਫੱਟਣ ਕਾਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤ ਲੋਕਾਂ ਨੂੰ ਨਿਰੰਤਰ ਦੇ ਰਹੀ ਹੈ ਰਾਹਤ ਸੇਵਾਵਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤ ਲੋਕਾਂ ਨੂੰ ਨਿਰੰਤਰ ਦੇ ਰਹੀ ਹੈ ਰਾਹਤ ਸੇਵਾਵਾਂ:ਅੰਮ੍ਰਿਤਸਰ : ਪੰਜਾਬ ’ਚ ਹੜਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ

ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਹਿਨ ਕੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਹਿਨ ਕੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ,ਅੰਮ੍ਰਿਤਸਰ: ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ’ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ’ਤੇ ਕੰਮ

ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦਾ ਪੀਜੀਆਈ ਵਿਖੇ ਹੋਇਆ ਦਿਹਾਂਤ

ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦਾ ਪੀਜੀਆਈ ਵਿਖੇ ਹੋਇਆ ਦਿਹਾਂਤ:ਮੁਕੇਰੀਆਂ : ਹਲਕਾ ਮੁਕੇਰੀਆਂ ਤੋਂ ਕਾਂਗਰਸ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅੱਜ ਸਵੇਰੇ 3 ਕੁ ਵਜੇ ਆਖ਼ਰੀ ਸਾਹ ਲਿਆ ਹੈ।ਉਹ 58 ਸਾਲਾਂ ਦੇ ਸਨ।ਮਿਲੀ ਜਾ

ਤਰਨਤਾਰਨ ਪੁਲਿਸ ਨੇ ਇਕਬਾਲ ਅਫਰੀਦੀ ਗੈਂਗ ਦੇ ਸਰਗਰਮ ਮੈਂਬਰ ਰੋਬਿਨਪ੍ਰੀਤ ਸਿੰਘ ਨੂੰ ਅਸਲੇ ਸਮੇਤ ਨੂੰ ਕੀਤਾ ਕਾਬੂ

ਤਰਨਤਾਰਨ ਪੁਲਿਸ ਨੇ ਇਕਬਾਲ ਅਫਰੀਦੀ ਗੈਂਗ ਦੇ ਸਰਗਰਮ ਮੈਂਬਰ ਰੋਬਿਨਪ੍ਰੀਤ ਸਿੰਘ ਨੂੰ ਅਸਲੇ ਸਮੇਤ ਨੂੰ ਕੀਤਾ ਕਾਬੂ:ਤਰਨਤਾਰਨ : ਤਰਨਤਾਰਨ ਪੁਲਿਸ ਨੇ ਗੈਂਗਸਟਰ ਰੋਬਿਨਪ੍ਰੀਤ ਸਿੰਘ ਉਰਫ ਗੁਰਇਕਬਾਲ ਨੂੰ ਕਾਬੂ ਕਰ ਲਿਆ ਹੈ। ਦੱਸਿਆ ਜਾਂਦਾ ਹੈ ਕਿ ਰੋਬਿਨਪ੍ਰੀਤ ਗੈਂਗਸਟਰ ਇਕਬਾਲ ਅ

ਗੁਰਦਾਸਪੁਰ : ਨੂੰਹ ਨੂੰ ਘਰ 'ਚ ਇਕੱਲੀ ਦੇਖ ਸਹੁਰੇ ਨੇ ਲੁੱਟੀ ਇੱਜ਼ਤ ,ਪੁਲਿਸ ਨੇ ਦਰਜ ਕੀਤਾ ਕੇਸ

ਗੁਰਦਾਸਪੁਰ : ਨੂੰਹ ਨੂੰ ਘਰ 'ਚ ਇਕੱਲੀ ਦੇਖ ਸਹੁਰੇ ਨੇ ਲੁੱਟੀ ਇੱਜ਼ਤ ,ਪੁਲਿਸ ਨੇ ਦਰਜ ਕੀਤਾ ਕੇਸ:ਗੁਰਦਾਸਪੁਰ : ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਇੱਕ ਵਿਅਕਤੀ ਨੇ ਨੂੰਹ -ਸਹੁਰੇ ਦੇ ਰਿਸ਼ਤੇ ਨੂੰ ਉਸ ਸਮੇਂ ਦਾਗ਼ ਲਗਾ ਦਿੱਤਾ ,ਜਦ ਆਪਣੀ ਹੀ ਨੂੰਹ ਦੀ ਇੱਜਤ ਨੂੰ ਹੱਥ ਪਾ ਲਿਆ। ਜਿਸ ਤੋਂ ਬਾਅਦ

ਜਲੰਧਰ : ਮਕਸੂਦਾਂ ਥਾਣੇ ਦੇ ਬਾਹਰ ਖੜੇ ਵਾਹਨਾਂ ਨੂੰ ਲੱਗੀ ਅੱਗ , ਪੁਲਿਸ ਨੂੰ ਪਈਆਂ ਭਾਜੜਾਂ

ਜਲੰਧਰ : ਮਕਸੂਦਾਂ ਥਾਣੇ ਦੇ ਬਾਹਰ ਖੜੇ ਵਾਹਨਾਂ ਨੂੰ ਲੱਗੀ ਅੱਗ , ਪੁਲਿਸ ਨੂੰ ਪਈਆਂ ਭਾਜੜਾਂ:ਜਲੰਧਰ : ਜਲੰਧਰ ਅਧੀਨ ਪੈਂਦੇ ਪੁਲਿਸ ਥਾਣਾ ਮਕਸੂਦਾਂ ਦੇ ਬਾਹਰ ਖੜੇ ਵਾਹਨਾਂ ਨੂੰ ਬੀਤੀ ਰਾਤ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਓਥੇ ਥਾਣੇ ਦੇ ਦੋਵੇਂ ਪਾਸੇ ਅਜਿਹੇ ਕਈ ਵਾਹਨ

ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ

ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ:ਹੁਸ਼ਿਆਰਪੁਰ : ਗੜ੍ਹਸ਼ੰਕਰ 'ਚ ਰੇਲਵੇ ਰੋਡ 'ਤੇ ਗੁੱਗਾ ਮਾੜੀ ਦੇ ਨੇੜੇ ਇੱਕ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (60) ਪੁੱਤਰ ਬਿਸ਼ਨ ਦਾਸ ਦੇ ਰੂਪ 'ਚ ਹੋਈ ਹੈ

ਨਸ਼ੇ ਨੇ ਪੰਜਾਬ ਦੇ 2 ਘਰਾਂ 'ਚ ਵਿਛਾਇਆ ਚਿੱਟਾ ਸੱਥਰ , ਨਸ਼ੇੜੀ ਪੁੱਤ ਨੇ ਮਾਂ -ਪਿਓ ਨੂੰ ਮਾਰਨ ਦੀ ਕੀਤੀ ਸੀ ਕੋਸ਼ਿਸ਼

ਨਸ਼ੇ ਨੇ ਪੰਜਾਬ ਦੇ 2 ਘਰਾਂ 'ਚ ਵਿਛਾਇਆ ਚਿੱਟਾ ਸੱਥਰ , ਨਸ਼ੇੜੀ ਪੁੱਤ ਨੇ ਮਾਂ -ਪਿਓ ਨੂੰ ਮਾਰਨ ਦੀ ਕੀਤੀ ਸੀ ਕੋਸ਼ਿਸ਼:ਚੰਡੀਗੜ੍ਹ : ਪੰਜਾਬ ਵਿੱਚ ਹਰ ਰੋਜ਼ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ। ਪੰਜਾਬ ‘ਚ ਪਿਛਲੇ ਕੁੱਝ ਸਮੇਂ ਤੋਂ ਨਸ਼ੇ ਦੀ ਆਮਦ ਵਧਦੀ ਜਾ ਰਹੀ ਹੈ। ਜਿਸ ਦੌਰਾਨ

ਲਾਡਲੀ ਧੀ ਨੂੰ ਸੰਗਲਾਂ ਨਾਲ ਬੰਨ੍ਹਣ ਲਈ ਮਜਬੂਰ ਹੋਇਆ ਪਰਿਵਾਰ , ਮਾਂ ਨੇ ਦੱਸੀ ਹੱਡਬੀਤੀ

ਲਾਡਲੀ ਧੀ ਨੂੰ ਸੰਗਲਾਂ ਨਾਲ ਬੰਨ੍ਹਣ ਲਈ ਮਜਬੂਰ ਹੋਇਆ ਪਰਿਵਾਰ , ਮਾਂ ਨੇ ਦੱਸੀ ਹੱਡਬੀਤੀ:ਅੰਮ੍ਰਿਤਸਰ : ਪੰਜਾਬ 'ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ 'ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਪੰਜਾਬ 'ਚ ਹੁਣ ਨਸ਼ਿਆਂ ਦਾ ਦਰਿਆ ਵਗ

ਗ੍ਰਹਿ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਗੁਰੂ ਰਵਿਦਾਸ ਮੰਦਿਰ ਦੀ ਪੁਰਾਣੀ ਥਾਂ 'ਤੇ ਮੁੜ-ਉਸਾਰੀ ਬਾਰੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ ਹੈ: ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਪਾਰਟੀ ਨੂੰ ਭਰੋਸਾ ਦਿਵਾਇਆ ਹੈ ਕਿ ਕੇਂਦਰ ਗੁਰੂ ਰਵਿਦਾਸ ਮੰਦਿਰ ਨੂੰ ਤੁਗਲਕਾਬਾਦ ਵਿਖੇ

ਅਮਰੀਕਾ ਦੀ ਗੋਰੀ ਨੂੰ ਅੰਮ੍ਰਿਤਸਰ ਦੇ ਸਕੂਟਰ ਮੈਕੇਨਿਕ ਨਾਲ ਹੋਇਆ ਪਿਆਰ ! ਮਾਂ ਨੇ ਸ਼ਗਨਾਂ ਨਾਲ ਨੂੰਹ-ਪੁੱਤ ਤੋਂ ਵਾਰ ਕੇ ਪੀਤਾ ਪਾਣੀ

ਅਮਰੀਕਾ ਦੀ ਗੋਰੀ ਨੂੰ ਅੰਮ੍ਰਿਤਸਰ ਦੇ ਸਕੂਟਰ ਮੈਕੇਨਿਕ ਨਾਲ ਹੋਇਆ ਪਿਆਰ ! ਮਾਂ ਨੇ ਸ਼ਗਨਾਂ ਨਾਲ ਨੂੰਹ-ਪੁੱਤ ਤੋਂ ਵਾਰ ਕੇ ਪੀਤਾ ਪਾਣੀ:ਅੰਮ੍ਰਿਤਸਰ : ਫੇਸਬੁੱਕ ਜ਼ਰੀਏ ਦੋਸਤੀ ਅਤੇ ਫਿਰ ਵਿਆਹ ਦੀਆਂ ਗੱਲਾਂ ਹੁਣ ਆਮ ਹੋ ਗਈਆਂ ਹਨ ਪਰ ਹੁਣ ਸੱਤ ਸਮੁੰਦਰੋਂ ਪਾਰ ਇਕ-ਦੂਜੇ ਦੇ ਰੀਤੀ-ਰਿਵਾ

ਧੋਨੀ ਦੇ ਘਰ ਆਇਆ ਨੰਨ੍ਹਾ ਮਹਿਮਾਨ, ਬੇਟੀ ਜੀਵਾ ਨੇ ਲਾਇਆ ਗਲੇ (ਵੀਡੀਓ)

ਧੋਨੀ ਦੇ ਘਰ ਆਇਆ ਨੰਨ੍ਹਾ ਮਹਿਮਾਨ, ਬੇਟੀ ਜੀਵਾ ਨੇ ਲਾਇਆ ਗਲੇ (ਵੀਡੀਓ),ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਆਪਣੀ ਟ੍ਰੇਨਿੰਗ ਤੋਂ ਵਾਪਸ ਆ ਕੇ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ।

ਰੇਲ ਹਾਦਸਾ : ਕਾਨਪੁਰ ਸੈਂਟਰਲ ਰੇਲਵੇ ਸਟੇਸ਼ਨ 'ਤੇ ਟਰੇਨ ਦੇ 4 ਡੱਬੇ ਲੀਹੋਂ ਲੱਥੇ

ਰੇਲ ਹਾਦਸਾ : ਕਾਨਪੁਰ ਸੈਂਟਰਲ ਰੇਲਵੇ ਸਟੇਸ਼ਨ 'ਤੇ ਟਰੇਨ ਦੇ 4 ਡੱਬੇ ਲੀਹੋਂ ਲੱਥੇ:ਕਾਨਪੁਰ : ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਅੱਜ ਸਵੇਰੇ ਇੱਕ ਟਰੇਨ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਰੇਲ ਦੇ ਚਾਰ ਡੱਬੇ ਪਟੜੀ ਤੋਂ ਉਤਰ ਗਏ ਹਨ।

ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ:ਫਾਜ਼ਿਲਕਾ : ਫਾਜ਼ਿਲਕਾ ਦੇ ਹਲਕਾ ਅਰਨੀਵਾਲਾ ਦੇ ਨਹਿਰੀ ਪਟਵਾਰੀ ਨੂੰ ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮਿਲੀ ਜਾਣਕਾਰੀ